All Posts

ਬਾਜ਼ ਦੇ ਬੱਚੇ ਬਨੇਰਿਆਂ ਤੇ ਉੱਡਣਾ ਨਹੀਂ ਸਿੱਖਦੇ


6/20/2019 |Post by : Jaskaran Singh | 👁761


ਜਿਸ ਉਮਰ ਵਿਚ ਬਾਕੀ ਪੰਛੀਆਂ ਦੇ ਬੱਚੇ ਚਹਿਕਣਾ ਸਿੱਖਦੇ ਹਨ ਉਸ ਉਮਰ ਵਿਚ ਇੱਕ ਮਾਦਾ ਬਾਜ਼ ਅਪਣੇ ਨੰਨੇ ਬੱਚੇ ਨੂੰ ਪੰਜਿਆਂ ਵਿਚ ਫੜ ਕੇ ਬਹੁਤ ਉਚਾਈ ਤੇ ਉਡੱ ਜਾਂਦੀ ਹੈ। ਪੰਛੀਆਂ ਦੇ ਵਿਚ ਅਜਿਹੀ ਸਖ਼ਤ ਸਿਖਲਾਈ ਕਿਸੇ ਵਿੱਚ ਨਹੀਂ ਹੁੰਦੀ। ਮਾਦਾ ਬਾਜ਼ ਅਪਣੇ ਨੰਨੇ ਬੱਚੇ ਨੂੰ ਅਪਣੇ ਪੰਜਿਆਂ ਵਿਚ ਜਕੜ ਕੇ ਲਗਭੱਗ 12 ਕਿਲੋਮੀਟਰ ਉਚਾਈ ਤੇ ਲੈ ਜਾਂਦੀ ਹੈ।ਇੰਨੀ ਉਚਾਈ ਤੇ ਅਕਸਰ ਜਹਾਜ਼ ਉਡਿਆ ਕਰਦੇ...read more...